ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਰੁਝਾਨਾਂ ਵਿੱਚ ਨੈਸ਼ਨਲ ਕਾਨਫਰੰਸ (ਐਨਸੀ) ਅਤੇ ਕਾਂਗਰਸ ਗਠਜੋੜ ਨੇ 51 ਸੀਟਾਂ ਨਾਲ ਬਹੁਮਤ ਦੇ ਅੰਕੜੇ ਨੂੰ ਛੂਹ ਲਿਆ ਹੈ। ਭਾਜਪਾ 26 ਸੀਟਾਂ ‘ਤੇ ਅਤੇ ਪੀਡੀਪੀ 4 ਸੀਟਾਂ ‘ਤੇ ਅੱਗੇ ਹੈ। ਆਜ਼ਾਦ ਅਤੇ ਛੋਟੀਆਂ ਪਾਰਟੀਆਂ 9 ਸੀਟਾਂ ‘ਤੇ ਅੱਗੇ ਚੱਲ ਰਹੀਆਂ ਹਨ। 90 ਸੀਟਾਂ ਵਾਲੀ ਵਿਧਾਨ ਸਭਾ ਵਿੱਚ ਬਹੁਮਤ ਦਾ ਅੰਕੜਾ 46 ਹੈ।
ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਰੁਝਾਨਾਂ ਵਿੱਚ ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਅੱਗੇ
RELATED ARTICLES