ਪੰਜਾਬ ਵਿੱਚ ਅੱਜ ਸਵੇਰੇ ਭਿਆਨਕ ਤੂਫ਼ਾਨ ਅਤੇ ਤੇਜ਼ ਮੀਂਹ ਨੇ ਤਬਾਹੀ ਮਚਾਈ। ਸਵੇਰੇ 7:30 ਵਜੇ ਕਾਲੇ ਬੱਦਲਾਂ ਕਾਰਨ ਦਿਨ ਵੇਲੇ ਰਾਤ ਵਰਗਾ ਹਨੇਰਾ ਛਾ ਗਿਆ। ਤੇਜ਼ ਝੱਖੜ ਨਾਲ ਦਰੱਖਤ ਅਤੇ ਬਿਜਲੀ ਦੇ ਖੰਭੇ ਉਖੜਨ ਕਾਰਨ ਸਪਲਾਈ ਪ੍ਰਭਾਵਿਤ ਹੋਈ। ਮੌਸਮ ਵਿਭਾਗ ਨੇ ‘ਰੈੱਡ ਅਲਰਟ’ ਜਾਰੀ ਕਰਦਿਆਂ ਲੋਕਾਂ ਨੂੰ ਅਗਲੇ 48 ਘੰਟੇ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ।
ਪੰਜਾਬ ‘ਚ ਕੁਦਰਤ ਦਾ ਕਹਿਰ: ਭਿਆਨਕ ਤੂਫ਼ਾਨ ਤੇ ਮੀਂਹ ਨੇ ਮਚਾਈ ਤਬਾਹੀ, ਦਿਨ ਚੜ੍ਹਦਿਆਂ ਹੀ ਛਾਇਆ ਹਨੇਰਾ
RELATED ARTICLES


