Friday, July 5, 2024
HomePunjabi NewsLiberal Breakingਵਾਟਰ ਕੈਨਨ ਵਾਲੇ ਨੌਜਵਾਨ ਕਿਸਾਨ ਨਵਦੀਪ ਜਲਵੇੜਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਵਾਟਰ ਕੈਨਨ ਵਾਲੇ ਨੌਜਵਾਨ ਕਿਸਾਨ ਨਵਦੀਪ ਜਲਵੇੜਾ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਨੌਜਵਾਨ ਕਿਸਾਨ ਨਵਦੀਪ ਜਲਵੇੜਾ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਦੱਸ ਦਈਏ ਕਿ ਨਵਦੀਪ ਨੂੰ ਮੁਹਾਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦਈਏ ਕਿ ਨਵਦੀਪ ਜਲਵੇੜਾ ਉਹੀ ਨੌਜਵਾਨ ਹੈ ਜਿਸਨੇ ਕਿਸਾਨ ਨੇ ਅੰਦੋਲਨ ਦੇ ਵਿੱਚ ਵਾਟਰ ਕੈਨਨ ਦਾ ਮੂੰਹ ਮੋੜਿਆ ਸੀ ਅਤੇ ਉਸ ਤੋਂ ਬਾਅਦ ਵੀ ਉਹ ਕਿਸਾਨੀ ਅੰਦੋਲਨ ਦੇ ਵਿੱਚ ਵੱਧ ਚੜ ਕੇ ਆਪਣਾ ਯੋਗਦਾਨ ਪਾ ਰਿਹਾ ਸੀ।

RELATED ARTICLES

Most Popular

Recent Comments