HomePunjabi NewsLiberal Breakingਕਾਂਗਰਸ ਛੱਡਣ ਮਗਰੋਂ ਨਵਜੋਤ ਕੌਰ ਸਿੱਧੂ ਨੇ ਹੁਣ ਸਿਆਸਤ ਤੋਂ ਕਿਨਾਰਾ ਕਰਨ...

ਕਾਂਗਰਸ ਛੱਡਣ ਮਗਰੋਂ ਨਵਜੋਤ ਕੌਰ ਸਿੱਧੂ ਨੇ ਹੁਣ ਸਿਆਸਤ ਤੋਂ ਕਿਨਾਰਾ ਕਰਨ ਦੇ ਦਿੱਤੇ ਸੰਕੇਤ

ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਸਰਗਰਮ ਸਿਆਸਤ ਛੱਡਣ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ ਹਨ। ਨਵਜੋਤ ਸਿੱਧੂ ਦੀ ਪਤਨੀ ਵੱਲੋਂ ਲਏ ਗਏ ਇਸ ਅਚਨਚੇਤ ਫੈਸਲੇ ਨੇ ਸੂਬੇ ਦੇ ਸਿਆਸੀ ਗਲਿਆਰਿਆਂ ਵਿੱਚ ਵੱਡੀ ਚਰਚਾ ਛੇੜ ਦਿੱਤੀ ਹੈ, ਕਿਉਂਕਿ ਉਹ ਲੰਬੇ ਸਮੇਂ ਤੋਂ ਸਿਆਸਤ ਵਿੱਚ ਸਰਗਰਮ ਸਨ।

RELATED ARTICLES

Most Popular

Recent Comments