More
    HomePunjabi NewsLiberal Breakingਨਵਜੋਤ ਕੌਰ ਸਿੱਧੂ ਦਾ ਸਿਆਸੀ ਧਮਾਕਾ: ਨਵੀਂ ਪਾਰਟੀ 'ਭਾਰਤੀ ਰਾਸ਼ਟਰਵਾਦੀ ਪਾਰਟੀ' ਦਾ...

    ਨਵਜੋਤ ਕੌਰ ਸਿੱਧੂ ਦਾ ਸਿਆਸੀ ਧਮਾਕਾ: ਨਵੀਂ ਪਾਰਟੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਕੀਤਾ ਐਲਾਨ

    ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਨਵੀਂ ਸਿਆਸੀ ਪਾਰਟੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦਾ ਐਲਾਨ ਕਰਕੇ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਰਾਸ਼ਟਰੀ ਪੱਧਰ ‘ਤੇ ਇੱਕ ਨਵੇਂ ਬਦਲ ਵਜੋਂ ਕੰਮ ਕਰੇਗੀ। ਉਨ੍ਹਾਂ ਮੁਤਾਬਕ, ਇਹ ਫੈਸਲਾ ਮੌਜੂਦਾ ਲੀਡਰਾਂ ਦੇ ਪ੍ਰਦਰਸ਼ਨ ਦੇ ਅਧਿਐਨ ਤੋਂ ਬਾਅਦ ਲਿਆ ਗਿਆ ਹੈ ਤਾਂ ਜੋ ਦੇਸ਼ ਅਤੇ ਲੋਕਾਂ ਦੀਆਂ ਉਮੀਦਾਂ ਮੁਤਾਬਕ ਨਿਰਸਵਾਰਥ ਸੇਵਾ ਕੀਤੀ ਜਾ ਸਕੇ।

    RELATED ARTICLES

    Most Popular

    Recent Comments