ਲੋਕ ਸਭਾ 2024 ਦੀਆਂ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਐਲਾਨੀ ਗਈ ਪਹਿਲੀ ਸੂਚੀ ਵਿੱਚ ਅਜੇ ਮਿਸ਼ਰਾ ਟੈਣੀ ਨੂੰ ਲਖੀਮਪੁਰਾ ਖੀਰੀ ਤੋਂ ਟਿਕਟ ਦਿੱਤੀ ਗਈ ਹੈ। ਇਸ ਦੇ ਚਲਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਕੇਂਦਰ ‘ਤੇ ਆਪਣਾ ਗੁੱਸਾ ਜ਼ਾਹਰ ਕਰਦਿਆਂ ਕੇਂਦਰ ਨੂੰ ਕਿਸਾਨਾਂ ਪ੍ਰਤੀ ਅਸੰਵੇਦਨਸ਼ੀਲ ਦੱਸਿਆ ਹੈ।
ਅਜੇ ਮਿਸ਼ਰਾ ਨੂੰ ਭਾਜਪਾ ਵੱਲੋਂ ਟਿਕਟ ਦੇਣ ਤੇ ਭੜਕੇ ਨਵਜੋਤ ਸਿੱਧੂ
RELATED ARTICLES