HomePunjabi NewsLiberal Breakingਅਜੇ ਮਿਸ਼ਰਾ ਨੂੰ ਭਾਜਪਾ ਵੱਲੋਂ ਟਿਕਟ ਦੇਣ ਤੇ ਭੜਕੇ ਨਵਜੋਤ ਸਿੱਧੂ

ਅਜੇ ਮਿਸ਼ਰਾ ਨੂੰ ਭਾਜਪਾ ਵੱਲੋਂ ਟਿਕਟ ਦੇਣ ਤੇ ਭੜਕੇ ਨਵਜੋਤ ਸਿੱਧੂ

ਲੋਕ ਸਭਾ 2024 ਦੀਆਂ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਐਲਾਨੀ ਗਈ ਪਹਿਲੀ ਸੂਚੀ ਵਿੱਚ ਅਜੇ ਮਿਸ਼ਰਾ ਟੈਣੀ ਨੂੰ ਲਖੀਮਪੁਰਾ ਖੀਰੀ ਤੋਂ ਟਿਕਟ ਦਿੱਤੀ ਗਈ ਹੈ। ਇਸ ਦੇ ਚਲਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਕੇਂਦਰ ‘ਤੇ ਆਪਣਾ ਗੁੱਸਾ ਜ਼ਾਹਰ ਕਰਦਿਆਂ ਕੇਂਦਰ ਨੂੰ ਕਿਸਾਨਾਂ ਪ੍ਰਤੀ ਅਸੰਵੇਦਨਸ਼ੀਲ ਦੱਸਿਆ ਹੈ।

RELATED ARTICLES

Most Popular

Recent Comments