ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਉਨਾਂ ਇਸ ਦੀ ਤਸਵੀਰ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ । ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਇਹ ਚਰਚਾਵਾਂ ਜ਼ੋਰ ਫੜ ਰਹੀਆਂ ਸਨ ਕਿ ਨਵਜੋਤ ਸਿੱਧੂ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਨੇ । ਅਜਿਹੇ ਵਿੱਚ ਨਵਜੋਤ ਸਿੱਧੂ ਵੱਲੋਂ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਬੇਹਦ ਅਹਿਮ ਮੰਨੀ ਜਾ ਰਹੀ।
ਨਵਜੋਤ ਸਿੱਧੂ ਨੇ ਕੀਤੀ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ, ਸੋਸ਼ਲ ਮੀਡੀਆ ਤੇ ਤਸਵੀਰ ਕੀਤੀ ਸ਼ੇਅਰ
RELATED ARTICLES