ਨਵਜੋਤ ਸਿੱਧੂ ਦੀ ਰੈਲੀ ਕਰਨ ਵਾਲੇ ਮੋਗਾ ਦੇ ਦੋ ਆਗੂਆਂ ਨੂੰ ਮੁਅੱਤਲ ਕਰਨ ‘ਤੇ ਸਿੱਧੂ ਨੇ ਕਿਹਾ ਕਿ ਮੈਂ ਉਨ੍ਹਾਂ ਨਾਲ ਖੜ੍ਹਾ ਹਾਂ। ਇਸ ਸਬੰਧੀ ਹਾਈਕਮਾਂਡ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੈਂ ਕਿਸੇ ਨੂੰ ਮੇਰੇ ਨਾਲ ਧੱਕਾ ਨਹੀਂ ਹੋਣ ਦਿਆਂਗਾ। ਨਿਯਮ ਸਾਰਿਆਂ ਲਈ ਇੱਕੋ ਜਿਹੇ ਹਨ। ਇਹ ਗੱਲਾਂ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਇੰਟਰਵਿਊ ਸ਼ੇਅਰ ਕਰਕੇ ਖੁੱਲ੍ਹ ਕੇ ਕਹੀਆਂ ਹਨ।
ਆਪਣੇ ਸਮਰਥਕਾਂ ਦੇ ਸਸਪੈਂਡ ਹੋਣ ਤੋਂ ਬਾਅਦ ਬੋਲੇ ਨਵਜੋਤ ਸਿੱਧੂ “ਮੈਂ ਉਨ੍ਹਾਂ ਨਾਲ ਖੜ੍ਹਾ ਹਾਂ”
RELATED ARTICLES