Monday, July 8, 2024
HomePunjabi NewsLiberal Breakingਨਵਜੋਤ ਸਿੱਧੂ ਦੀ ਪਤਨੀ ਦਾ ਹੋਇਆ ਕੈਂਸਰ ਦਾ ਸਫਲ ਆਪਰੇਸ਼ਨ

ਨਵਜੋਤ ਸਿੱਧੂ ਦੀ ਪਤਨੀ ਦਾ ਹੋਇਆ ਕੈਂਸਰ ਦਾ ਸਫਲ ਆਪਰੇਸ਼ਨ

ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਕੈਂਸਰ ਨੂੰ ਹਰਾਉਣ ਵਿੱਚ ਜੁਟੀ ਹੋਈ ਹੈ। ਯਮੁਨਾਨਗਰ ਦੇ ਡਾ: ਵਰਿਆਮ ਸਿੰਘ ਹਸਪਤਾਲ ‘ਚ ਵੀਰਵਾਰ ਸ਼ਾਮ ਉਸ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ। ਇਹ ਆਪਰੇਸ਼ਨ ਕਰੀਬ ਸਾਢੇ ਤਿੰਨ ਘੰਟੇ ਚੱਲਿਆ। ਪਤਾ ਲੱਗਾ ਹੈ ਕਿ ਸ਼ਾਮ ਪੰਜ ਵਜੇ ਉਸ ਦਾ ਅਪਰੇਸ਼ਨ ਸ਼ੁਰੂ ਹੋਇਆ। ਆਪਰੇਸ਼ਨ ਸਫਲ ਰਿਹਾ।

RELATED ARTICLES

Most Popular

Recent Comments