HomePunjabi NewsLiberal Breakingਨਵਜੋਤ ਸਿੱਧੂ ਦੀ ਪਤਨੀ ਨਾਲ ਹੋਈ 2 ਕਰੋੜ ਦੀ ਠੱਗੀ

ਨਵਜੋਤ ਸਿੱਧੂ ਦੀ ਪਤਨੀ ਨਾਲ ਹੋਈ 2 ਕਰੋੜ ਦੀ ਠੱਗੀ

ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਡਾ.ਨਵਜੋਤ ਕੌਰ ਸਿੱਧੂ ਨੇ ਆਪਣੇ ਸਾਬਕਾ ਨਿੱਜੀ ਸਹਾਇਕ ਅਤੇ ਅਮਰੀਕਾ ਸਥਿਤ ਇੱਕ ਐਨਆਰਆਈ ‘ਤੇ 2 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਦਾ ਦੋਸ਼ ਲਗਾਇਆ ਹੈ। ਇਹ ਮਾਮਲਾ ਰਣਜੀਤ ਐਵੀਨਿਊ ਸਥਿਤ ਐਸਸੀਓ ਨੰਬਰ 10 ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਹੈ। ਇਸ ਦੀ ਜਾਂਚ ਆਰਥਿਕ ਅਪਰਾਧ ਵਿੰਗ ਵੱਲੋਂ ਕੀਤੀ ਜਾ ਰਹੀ ਹੈ।

RELATED ARTICLES

Most Popular

Recent Comments