More
    HomePunjabi NewsLiberal Breakingਨਵਜੋਤ ਸਿੰਘ ਸਿੱਧੂ ਹੁਣ ਕਿਸੇ ਵੀ ਸਿਆਸੀ ਪਾਰਟੀ ਦਾ ਹਿੱਸਾ ਨਹੀਂ, ਪਤਨੀ...

    ਨਵਜੋਤ ਸਿੰਘ ਸਿੱਧੂ ਹੁਣ ਕਿਸੇ ਵੀ ਸਿਆਸੀ ਪਾਰਟੀ ਦਾ ਹਿੱਸਾ ਨਹੀਂ, ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕੀਤਾ ਸਪੱਸ਼ਟ

    ਡਾ. ਨਵਜੋਤ ਕੌਰ ਸਿੱਧੂ ਨੇ ਇੱਕ ਵੱਡਾ ਬਿਆਨ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਹੁਣ ਕਿਸੇ ਵੀ ਸਿਆਸੀ ਪਾਰਟੀ ਦਾ ਹਿੱਸਾ ਨਹੀਂ ਹਨ। ਆਪਣੀ ਨਵੀਂ ਪਾਰਟੀ ‘ਭਾਰਤੀ ਰਾਸ਼ਟਰਵਾਦੀ ਪਾਰਟੀ’ ਦੇ ਐਲਾਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਸਿੱਧੂ ਇਸ ਸਮੇਂ ਕਿਸੇ ਵੀ ਦਲ ਨਾਲ ਨਹੀਂ ਜੁੜੇ ਹੋਏ। ਇਸ ਬਿਆਨ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ ਕਿਉਂਕਿ ਨਵਜੋਤ ਸਿੱਧੂ ਲੰਬੇ ਸਮੇਂ ਤੋਂ ਕਾਂਗਰਸ ਵਿੱਚ ਸਰਗਰਮ ਸਨ, ਪਰ ਹੁਣ ਉਨ੍ਹਾਂ ਦੀ ਸਿਆਸੀ ਸਥਿਤੀ ਨੂੰ ਲੈ ਕੇ ਸਥਿਤੀ ਬਿਲਕੁਲ ਵੱਖਰੀ ਨਜ਼ਰ ਆ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਫਿਲਹਾਲ ਉਹ ਆਜ਼ਾਦ ਹਨ।

    RELATED ARTICLES

    Most Popular

    Recent Comments