HomePunjabi NewsLiberal Breakingਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਵਿੱਚ ਜਿੱਤਿਆ ਸਿਲਵਰ ਮੈਡਲ

ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਵਿੱਚ ਜਿੱਤਿਆ ਸਿਲਵਰ ਮੈਡਲ

ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ਦੇ ਜੈਵਲਿਨ ਥ੍ਰੋਅ ਈਵੈਂਟ ਵਿੱਚ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਿਆ ਹੈ। 26 ਸਾਲਾ ਨੀਰਜ ਨੇ 89.45 ਮੀਟਰ ਜੈਵਲਿਨ ਸੁੱਟ ਕੇ ਦੂਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਨੀਰਜ ਲਗਾਤਾਰ ਦੋ ਓਲੰਪਿਕ ਵਿੱਚ ਤਮਗਾ ਜਿੱਤਣ ਵਾਲਾ ਤੀਜਾ ਭਾਰਤੀ ਖਿਡਾਰੀ ਬਣ ਗਿਆ ਹੈ। ਨੀਰਜ ਤੋਂ ਪਹਿਲਾਂ ਪਹਿਲਵਾਨ ਸੁਸ਼ੀਲ ਕੁਮਾਰ ਅਤੇ ਸ਼ਟਲਰ ਪੀਵੀ ਸਿੰਧੂ ਨੇ ਲਗਾਤਾਰ ਦੋ ਓਲੰਪਿਕ ਵਿੱਚ ਤਗਮੇ ਜਿੱਤੇ ਸਨ।

RELATED ARTICLES

Most Popular

Recent Comments