ਫਿਲਮ ‘ਬੂਹੇ ਬਾਰੀਆਂ’ ਦੀ ਅਦਾਕਾਰਾ ਨੀਰੂ ਬਾਜਵਾ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਈ। ਇਸ ਦੌਰਾਨ ਉਨ੍ਹਾਂ ਨਾਲ ਫਿਲਮ ਲੇਖਕ ਜਗਦੀਪ ਵੜਿੰਗ ਵੀ ਮੌਜੂਦ ਸਨ। ਅਦਾਕਾਰਾ ਨੀਰੂ ਬਾਜਵਾ ਅਤੇ ਜਗਦੀਪ ਵੜਿੰਗ ਨੇ ਕਿਹਾ ਕਿ ਅਸੀਂ ਅਦਾਲਤ ਤੋਂ ਮੁਆਫੀ ਮੰਗ ਲਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵੀ ਮਾਫੀ ਮੰਗੀ ਸੀ ਅਤੇ ਰਾਮ ਤੀਰਥ ਮੰਦਰ ਜਾ ਕੇ ਵੀ ਮੁਆਫੀ ਮੰਗੀ ਸੀ।
ਫਿਲਮ ‘ਬੂਹੇ ਬਾਰੀਆਂ’ ਦੀ ਅਦਾਕਾਰਾ ਨੀਰੂ ਬਾਜਵਾ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼
RELATED ARTICLES