HomePunjabi NewsEntertainmentਫਿਲਮ 'ਬੂਹੇ ਬਾਰੀਆਂ' ਦੀ ਅਦਾਕਾਰਾ ਨੀਰੂ ਬਾਜਵਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼

ਫਿਲਮ ‘ਬੂਹੇ ਬਾਰੀਆਂ’ ਦੀ ਅਦਾਕਾਰਾ ਨੀਰੂ ਬਾਜਵਾ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼

ਫਿਲਮ ‘ਬੂਹੇ ਬਾਰੀਆਂ’ ਦੀ ਅਦਾਕਾਰਾ ਨੀਰੂ ਬਾਜਵਾ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਈ। ਇਸ ਦੌਰਾਨ ਉਨ੍ਹਾਂ ਨਾਲ ਫਿਲਮ ਲੇਖਕ ਜਗਦੀਪ ਵੜਿੰਗ ਵੀ ਮੌਜੂਦ ਸਨ। ਅਦਾਕਾਰਾ ਨੀਰੂ ਬਾਜਵਾ ਅਤੇ ਜਗਦੀਪ ਵੜਿੰਗ ਨੇ ਕਿਹਾ ਕਿ ਅਸੀਂ ਅਦਾਲਤ ਤੋਂ ਮੁਆਫੀ ਮੰਗ ਲਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਵੀ ਮਾਫੀ ਮੰਗੀ ਸੀ ਅਤੇ ਰਾਮ ਤੀਰਥ ਮੰਦਰ ਜਾ ਕੇ ਵੀ ਮੁਆਫੀ ਮੰਗੀ ਸੀ।

RELATED ARTICLES

Most Popular

Recent Comments