(NTA) ਨੇ NEET UG 2024 ਦਾ ਸੋਧਿਆ ਨਤੀਜਾ ਜਾਰੀ ਕਰ ਦਿੱਤਾ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰ NEET UG exam.nta.ac.in/NEET/ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਨਤੀਜਾ ਦੇਖ ਸਕਦੇ ਹਨ। ਭੌਤਿਕ ਵਿਗਿਆਨ ਦੇ ਪ੍ਰਸ਼ਨਾਂ ਦੇ ਸਹੀ ਵਿਕਲਪਾਂ ‘ਤੇ ਵਿਚਾਰ ਕਰਨ ਤੋਂ ਬਾਅਦ ਸੋਧਿਆ ਨਤੀਜਾ ਘੋਸ਼ਿਤ ਕੀਤਾ ਗਿਆ ਹੈ।
NEET UG 2024 ਦਾ ਸੋਧਿਆ ਹੋਈਆ ਨਤੀਜਾ ਜਾਰੀ, ਇੰਝ ਕਰੋ ਚੈਕ
RELATED ARTICLES