HomePunjabi NewsLiberal Breaking"ਨੀਟੂ ਸ਼ਟਰਾਂ ਵਾਲਾ ਮੁੱਖ ਮੰਤਰੀ ਬਣ ਸਕਦਾ ਹੈ ਪਰ ਰਵਨੀਤ ਬਿੱਟੂ ਨਹੀਂ"...

“ਨੀਟੂ ਸ਼ਟਰਾਂ ਵਾਲਾ ਮੁੱਖ ਮੰਤਰੀ ਬਣ ਸਕਦਾ ਹੈ ਪਰ ਰਵਨੀਤ ਬਿੱਟੂ ਨਹੀਂ” : ਚਰਨਜੀਤ ਚੰਨੀ

ਬਰਨਾਲਾ ‘ਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਸਾਬਕਾ ਸੀਐੱਮ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬਿੱਟੂ ‘ਤੇ ਨਿਸ਼ਾਨਾ ਸਾਧਿਆ। ਚੰਨੀ ਨੇ ਕਿਹਾ ਕਿ ਨੀਟੂ ਸ਼ਟਰਾਂ ਵਾਲਾ ਮੁੱਖ ਮੰਤਰੀ ਬਣ ਸਕਦਾ ਹੈ ਪਰ ਰਵਨੀਤ ਬਿੱਟੂ ਨਹੀਂ । ਸਾਬਕਾ ਮੁੱਖ ਮੰਤਰੀ ਚੰਨੀ ਨੇ ਆਮ ਆਦਮੀ ਪਾਰਟੀ ਤੇ ਵੀ ਤੇ ਤਿੱਖਾ ਹਮਲਾ ਬੋਲਦੇ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਗਿਆ ਹੈ।

RELATED ARTICLES

Most Popular

Recent Comments