ਸ਼ਿਵ ਸੈਨਾ ਹਿੰਦੂ ਟਕਸਾਲੀ ਵਲੋ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ

ਸ਼ਿਵ ਸੈਨਾ ਹਿੰਦੂ ਟਕਸਾਲੀ ਦੀ ਇਕ ਮੀਟਿੰਗ ਕੌਮੀ ਪ੍ਰਧਾਨ ਸੰਦੀਪ ਕੁਮਾਰ ਸੋਨੂੰ ਦੀ ਪ੍ਰਧਾਨਗੀ ਹੇਠ ਹੋਈ ਜਿਸ ‘ਚ ਸੁਖਵੀਰ ਸਿੰਘ ਸੁੱਖੀ ਅਮਲੋਹ ਨੂੰ ਜ਼ਿਲ੍ਹਾ ਚੇਅਰਮੈਨ, ਸਾਹਿਲ ਬੈਂਸ ਨੂੰ ਅਮਲੋਹ ਸ਼ਹਿਰੀ ਪ੍ਰਧਾਨ ਅਤੇ ਰਕੇਸ ਗਾਬੜੀ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਵਧੀਆ ਸੇਵਾਵਾਂ ਬਦਲੇ ਪੱਤਰਕਾਰ ਰਜਨੀਸ਼ ਡੱਲਾ ਦਾ ਵੀ ਸਨਮਾਨ ਕੀਤਾ ਗਿਆ।

MUST READ