HomePunjabi NewsLiberal BreakingNEET PG 2024 ਪ੍ਰੀਖਿਆ ਲਈ ਨਵੀਂ ਤਰੀਕ ਦਾ ਐਲਾਨ

NEET PG 2024 ਪ੍ਰੀਖਿਆ ਲਈ ਨਵੀਂ ਤਰੀਕ ਦਾ ਐਲਾਨ

NEET PG 2024 ਪ੍ਰੀਖਿਆ ਲਈ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਪ੍ਰੀਖਿਆ 11 ਅਗਸਤ ਨੂੰ ਦੇਸ਼ ਭਰ ਦੇ ਵੱਖ-ਵੱਖ ਕੇਂਦਰਾਂ ‘ਤੇ ਹੋਵੇਗੀ। ਪ੍ਰੀਖਿਆ ਦੋ ਸ਼ਿਫਟਾਂ ਵਿੱਚ ਹੋਵੇਗੀ। ਇਹ ਪ੍ਰੀਖਿਆ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਇਨ ਮੈਡੀਕਲ ਸਾਇੰਸਿਜ਼ (NBEMS) ਦੁਆਰਾ CBT ਮੋਡ ਵਿੱਚ ਕਰਵਾਈ ਜਾਵੇਗੀ।

RELATED ARTICLES

Most Popular

Recent Comments