HomePunjabi NewsLiberal Breakingਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਲਈ ਜਾਰੀ ਕੀਤੀ ਗਈ ਨਵੀਂ ਗਾਈਲਾਈਨਜ਼

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਲਈ ਜਾਰੀ ਕੀਤੀ ਗਈ ਨਵੀਂ ਗਾਈਲਾਈਨਜ਼

ਪੰਜਾਬ ‘ਚ ਧੁੱਪ ਨਿਕਲਣ ਨਾਲ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਪਹਾੜੀ ਇਲਾਕਿਆਂ ‘ਚ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਚ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ‘ਚ ਸੂਬੇ ‘ਚ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 12 ਫਰਵਰੀ ਤੋਂ ਬਾਅਦ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

RELATED ARTICLES

Most Popular

Recent Comments