ਨਵੀਂ ਦਿੱਲੀ 04 ਅਕਤੂਬਰ: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਪ੍ਰਧਾਨ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਦੱਸੀ ਜਾ ਰਹੀ ਹੈ। ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ ਦੀ ਅਗਲੀ ਰਣਨੀਤੀ ਅਤੇ ਸੰਗਠਨ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਹੋਣ ਬਾਰੇ ਕੋਈ ਵੇਰਵਾ ਸਾਹਮਣੇ ਨਹੀਂ ਆਇਆ।
ਬ੍ਰੇਕਿੰਗ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਕੇ.ਸੀ. ਵੇਣੂਗੋਪਾਲ ਨਾਲ ਕੀਤੀ ਮੁਲਾਕਾਤ, ਅਹੁਦਾ ਸੰਭਾਲਣ ਮਗਰੋਂ ਪਹਿਲੀ ਮੀਟਿੰਗ
RELATED ARTICLES


