More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਹਾਈਕਮਾਂਡ ਦਾ...

    ਬ੍ਰੇਕਿੰਗ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ ਪੰਜਾਬ ਦੀ ਆਵਾਜ਼ ਬਣ ਕੇ ਕੰਮ ਕਰਾਂਗਾ

    ਪਰਗਟ ਸਿੰਘ 05 ਅਕਤੂਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਜ਼ਿੰਮੇਵਾਰੀ ਮਿਲਣ ’ਤੇ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਜ਼ਿੰਮੇਵਾਰੀ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਅਤੇ ਕਾਂਗਰਸ ਵਰਕਰਾਂ ਪ੍ਰਤੀ ਵੱਡੀ ਜ਼ਿੰਮੇਵਾਰੀ ਹੈ। ਪਰਗਟ ਸਿੰਘ ਨੇ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨ ਦਾ ਭਰੋਸਾ ਦਿੱਤਾ।

    RELATED ARTICLES

    Most Popular

    Recent Comments