ਓਟਾਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਭਾਰਤ ਦੌਰੇ ਦੌਰਾਨ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਨਵਾਂ ਖੁਲਾਸਾ ਹੋਇਆ ਹੈ। ਕੈਨੇਡੀਅਨ ਸੁਰੱਖਿਆ ਅਧਿਕਾਰੀਆਂ ਨੂੰ ਅਜਿਹੇ ਅਹਿਮ ਸਬੂਤ ਮਿਲੇ ਹਨ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਵੈਨਕੂਵਰ ਸਥਿਤ ਭਾਰਤੀ ਦੂਤਾਵਾਸ ਦੇ ਮੁਲਾਜ਼ਮਾਂ ਨੇ ਨਿੱਝਰ ਦੇ ਕਤਲ ਵਿੱਚ ਮਦਦ ਕੀਤੀ ਸੀ। ਇਹ ਖ਼ੁਲਾਸਾ ਦੋਵਾਂ ਦੇਸ਼ਾਂ ਦੇ ਰਾਜਨੀਤਿਕ ਸਬੰਧਾਂ ਵਿੱਚ ਹੋਰ ਤਣਾਅ ਪੈਦਾ ਕਰ ਸਕਦਾ ਹੈ।
ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿੱਚ ਵੱਡਾ ਖੁਲਾਸਾ, ਭਾਰਤੀ ਦੂਤਾਵਾਸ ‘ਤੇ ਲੱਗੇ ਗੰਭੀਰ ਇਲਜ਼ਾਮ
RELATED ARTICLES


