More
    HomePunjabi NewsLiberal Breakingਮੋਹਾਲੀ ਸਮੇਤ ਪੰਜਾਬ ਭਰ 'ਚ ਅੱਜ ਤੋਂ ਬਦਲਿਆ ਸਰਕਾਰੀ ਅਦਾਰਿਆਂ ਦਾ ਸਮਾਂ;...

    ਮੋਹਾਲੀ ਸਮੇਤ ਪੰਜਾਬ ਭਰ ‘ਚ ਅੱਜ ਤੋਂ ਬਦਲਿਆ ਸਰਕਾਰੀ ਅਦਾਰਿਆਂ ਦਾ ਸਮਾਂ; ਹੁਣ ਸਵੇਰੇ 8 ਵਜੇ ਖੁੱਲ੍ਹਣਗੇ ਦਫ਼ਤਰ

    ਮੋਹਾਲੀ ਸਮੇਤ ਪੂਰੇ ਪੰਜਾਬ ਵਿੱਚ ਅੱਜ 16 ਅਪ੍ਰੈਲ ਤੋਂ ਸਾਰੇ ਸਰਕਾਰੀ ਅਦਾਰਿਆਂ ਦੇ ਖੁੱਲ੍ਹਣ ਦਾ ਸਮਾਂ ਬਦਲ ਗਿਆ ਹੈ। ਹੁਣ ਇਹ ਸੰਸਥਾਵਾਂ ਸਵੇਰੇ 8 ਵਜੇ ਖੁੱਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ। ਸਿਹਤ ਵਿਭਾਗ ਨੇ ਵਧਦੀ ਗਰਮੀ ਨੂੰ ਮੁੱਖ ਰੱਖਦਿਆਂ ਇਹ ਨਵੇਂ ਹੁਕਮ ਜਾਰੀ ਕੀਤੇ ਹਨ। ਹਾਲਾਂਕਿ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ।

    RELATED ARTICLES

    Most Popular

    Recent Comments