ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਪਿੱਠ ਦੀ ਸੱਟ ਨੂੰ ਲੈ ਕੇ ਨਵਾਂ ਅਪਡੇਟ ਆਇਆ ਹੈ। ਬੁਮਰਾਹ ਨੈਸ਼ਨਲ ਕ੍ਰਿਕਟ ਅਕੈਡਮੀ (NCA) ‘ਚ ਮੁੜ ਟ੍ਰੇਨਿੰਗ ਸ਼ੁਰੂ ਕਰਨਗੇ। ਸ਼ੁੱਕਰਵਾਰ ਨੂੰ ਬੀਸੀਸੀਆਈ ਦੀ ਨੈਸ਼ਨਲ ਕ੍ਰਿਕਟ ਅਕੈਡਮੀ ਵਿੱਚ ਉਸ ਦਾ ਸਕੈਨ ਕੀਤਾ ਗਿਆ। ਹੁਣ ਅਗਲੇ 24-48 ਘੰਟਿਆਂ ਤੱਕ ਉਸ ਦੀ ਸਰੀਰਕ ਗਤੀਵਿਧੀਆਂ ‘ਤੇ ਧਿਆਨ ਦਿੱਤਾ ਜਾਵੇਗਾ। ਇਸ ਸਮੇਂ ਉਸਦੇ ਹਲਕੀ ਗੇਂਦਬਾਜ਼ੀ ਸ਼ੁਰੂ ਕਰਨ ਦੀ ਸੰਭਾਵਨਾ ਹੈ।
ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਸੱਟ ਨੂੰ ਲੈ ਕੇ ਨਵਾਂ ਅਪਡੇਟ
RELATED ARTICLES