HomePunjabi NewsLiberal Breakingਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਸੱਟ ਨੂੰ ਲੈ ਕੇ ਨਵਾਂ ਅਪਡੇਟ

ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਸੱਟ ਨੂੰ ਲੈ ਕੇ ਨਵਾਂ ਅਪਡੇਟ

ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਪਿੱਠ ਦੀ ਸੱਟ ਨੂੰ ਲੈ ਕੇ ਨਵਾਂ ਅਪਡੇਟ ਆਇਆ ਹੈ। ਬੁਮਰਾਹ ਨੈਸ਼ਨਲ ਕ੍ਰਿਕਟ ਅਕੈਡਮੀ (NCA) ‘ਚ ਮੁੜ ਟ੍ਰੇਨਿੰਗ ਸ਼ੁਰੂ ਕਰਨਗੇ। ਸ਼ੁੱਕਰਵਾਰ ਨੂੰ ਬੀਸੀਸੀਆਈ ਦੀ ਨੈਸ਼ਨਲ ਕ੍ਰਿਕਟ ਅਕੈਡਮੀ ਵਿੱਚ ਉਸ ਦਾ ਸਕੈਨ ਕੀਤਾ ਗਿਆ। ਹੁਣ ਅਗਲੇ 24-48 ਘੰਟਿਆਂ ਤੱਕ ਉਸ ਦੀ ਸਰੀਰਕ ਗਤੀਵਿਧੀਆਂ ‘ਤੇ ਧਿਆਨ ਦਿੱਤਾ ਜਾਵੇਗਾ। ਇਸ ਸਮੇਂ ਉਸਦੇ ਹਲਕੀ ਗੇਂਦਬਾਜ਼ੀ ਸ਼ੁਰੂ ਕਰਨ ਦੀ ਸੰਭਾਵਨਾ ਹੈ।

RELATED ARTICLES

Most Popular

Recent Comments