ਪੰਜਾਬ ਦਾ ਮੌਸਮ ਲਗਾਤਾਰ ਬਦਲ ਰਿਹਾ ਹੈ। ਹਿਮਾਚਲ ‘ਚ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ‘ਚ ਠੰਡ ਪੈ ਗਈ ਹੈ। ਇਸ ਕਾਰਨ ਪੰਜਾਬ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਵੀ ਦੇਖਣ ਨੂੰ ਮਿਲੀ। ਹਾਲਾਂਕਿ ਦੁਪਹਿਰ ਸਮੇਂ ਧੁੱਪ ਨਿਕਲਣ ਕਾਰਨ ਤਾਪਮਾਨ ‘ਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।ਮੌਸਮ ਵਿਭਾਗ ਮੁਤਾਬਕ ਅਗਲੇ 4-5 ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਜਾਣੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ਵਿਚ ਮੌਸਮ
RELATED ARTICLES

