More
    HomePunjabi NewsLiberal Breakingਪੰਜਾਬ ਸਰਕਾਰ ਵੱਲੋਂ ਖੇਡ ਨਰਸਰੀ ਲਈ ਕੋਚ ਅਤੇ ਸੁਪਰਵਾਈਜ਼ਰ ਦੀਆਂ 286 ਅਸਾਮੀਆਂ...

    ਪੰਜਾਬ ਸਰਕਾਰ ਵੱਲੋਂ ਖੇਡ ਨਰਸਰੀ ਲਈ ਕੋਚ ਅਤੇ ਸੁਪਰਵਾਈਜ਼ਰ ਦੀਆਂ 286 ਅਸਾਮੀਆਂ ਸੰਬਧੀ ਨਵੀਂ ਅੱਪਡੇਟ

    ਪੰਜਾਬ ਸਰਕਾਰ ਵੱਲੋਂ ਖੇਡ ਨਰਸਰੀ ਲਈ ਕੋਚ ਅਤੇ ਸੁਪਰਵਾਈਜ਼ਰ ਦੀਆਂ 286 ਅਸਾਮੀਆਂ ਲਈ ਕਰਵਾਈ ਜਾ ਰਹੀ ਭਰਤੀ ਲਈ ਨਵਾਂ ਅਪਡੇਟ ਆਇਆ ਹੈ । ਸਰਕਾਰ ਨੇ ਅਰਜ਼ੀ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਹੁਣ ਲੋਕ 10 ਮਾਰਚ ਤੱਕ ਅਪਲਾਈ ਕਰ ਸਕਣਗੇ। ਇਹ ਭਰਤੀ ਪ੍ਰਕਿਰਿਆ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਰਾਹੀਂ ਆਊਟਸੋਰਸ ਕੀਤੀ ਜਾ ਰਹੀ ਹੈ।

    RELATED ARTICLES

    Most Popular

    Recent Comments