ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਮਿਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਉ ਕਾਨਫ਼ਰੰਸਿੰਗ ਜ਼ਰੀਏ ਅਮ੍ਰਿਤਸਰ-ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਰੇਲ ਗੱਡੀਆਂ ਨੂੰ ਹਰੀ ਝੰਡੀ ਵਿਖਾਈ।ਇਸ ਮੌਕੇ ਅੰਮ੍ਰਿਤਸਰ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਗੱਡੀ ਨੂੰ ਰਵਾਨਾ ਕੀਤਾ।
ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫ਼ਾ, ਅਮ੍ਰਿਤਸਰ-ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਰੇਲ ਸ਼ੁਰੂ
RELATED ARTICLES