HomePunjabi NewsLiberal Breakingਨਿਊਜ਼ੀਲੈਂਡ ਨੇ ਚੈਂਪੀਅਨਸ ਟਰਾਫੀ ਦੇ ਫਾਈਨਲ 'ਚ ਟੀਮ ਇੰਡੀਆ ਨੂੰ ਦਿੱਤਾ 252...

ਨਿਊਜ਼ੀਲੈਂਡ ਨੇ ਚੈਂਪੀਅਨਸ ਟਰਾਫੀ ਦੇ ਫਾਈਨਲ ‘ਚ ਟੀਮ ਇੰਡੀਆ ਨੂੰ ਦਿੱਤਾ 252 ਦੌੜਾਂ ਦਾ ਟੀਚਾ

ਨਿਊਜ਼ੀਲੈਂਡ ਨੇ ਚੈਂਪੀਅਨਸ ਟਰਾਫੀ ਦੇ ਫਾਈਨਲ ‘ਚ ਟੀਮ ਇੰਡੀਆ ਨੂੰ 252 ਦੌੜਾਂ ਦਾ ਟੀਚਾ ਦਿੱਤਾ ਹੈ। ਦੁਬਈ ਦੇ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡੇ ਜਾ ਰਹੇ ਮੈਚ ‘ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕੀਤੀ। ਟੀਮ ਲਈ ਡੇਰਿਲ ਮਿਸ਼ੇਲ ਨੇ ਸਭ ਤੋਂ ਵੱਧ 63 ਦੌੜਾਂ ਬਣਾਈਆਂ। ਜਦਕਿ ਮਾਈਕਲ ਬ੍ਰੇਸਵੈੱਲ ਨੇ 53 ਦੌੜਾਂ ਦੀ ਅਜੇਤੂ ਪਾਰੀ ਖੇਡੀ।

RELATED ARTICLES

Most Popular

Recent Comments