ਪੰਜਾਬ ਸਰਕਾਰ ਦੇ ਨਵੇਂ ਬਣੇ ਕੈਬਨਟ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਾ ਕੇ ਮੱਥਾ ਟੇਕਿਆ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਹਨਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ । ਮੁੰਡੀਆ ਨੇ ਕਿਹਾ ਕਿ ਉਹ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਆਏ ਹਨ ਕਿ ਜਿਹੜੀ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਸ ਨੂੰ ਵਧੀਆ ਤਰੀਕੇ ਨਾਲ ਨਿਭਾ ਸਕਣ।
ਨਵੇਂ ਬਣੇ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
RELATED ARTICLES


