HomePunjabi NewsLiberal Breakingਨਵੇਂ ਬਣੇ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਨਵੇਂ ਬਣੇ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਦੇ ਨਵੇਂ ਬਣੇ ਕੈਬਨਟ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜਾ ਕੇ ਮੱਥਾ ਟੇਕਿਆ ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਉਹਨਾਂ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ । ਮੁੰਡੀਆ ਨੇ ਕਿਹਾ ਕਿ ਉਹ ਵਾਹਿਗੁਰੂ ਦਾ ਆਸ਼ੀਰਵਾਦ ਲੈਣ ਆਏ ਹਨ ਕਿ ਜਿਹੜੀ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਸ ਨੂੰ ਵਧੀਆ ਤਰੀਕੇ ਨਾਲ ਨਿਭਾ ਸਕਣ।

RELATED ARTICLES

Most Popular

Recent Comments