ਪੰਜਾਬ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨਾਲ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ ਦਿੱਲੀ ਵਿੱਚ ਹੋਈ। ਇਸ ਮੌਕੇ ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸੂਲੂ ਅਤੇ ਪਾਰਟੀ ਦੇ ਰਾਸ਼ਟਰੀ ਸਕੱਤਰ ਅਤੇ ਪੰਜਾਬ ਇੰਚਾਰਜ ਮਾਨਯੋਗ ਡਾ. ਨਰਿੰਦਰ ਸਿੰਘ ਰੈਨਾ ਵੀ ਮੌਜੂਦ ਸਨ। ਮੀਟਿੰਗ ਵਿੱਚ ਪੰਜਾਬ ਸਬੰਧੀ ਰਣਨੀਤੀ ਬਣਾਈ ਗਈ।
ਪੰਜਾਬ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਸੂਬਾ ਪ੍ਰਧਾਨ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨਾਲ ਕੀਤੀ ਮੁਲਾਕਾਤ
RELATED ARTICLES