Sunday, July 7, 2024
HomePunjabi NewsLiberal Breakingਨਵੇਂ ਚੁਣੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਨਵੇਂ ਚੁਣੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਨਵੇਂ ਚੁਣੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ। ਇਹ ਚਿੱਠੀ ਡੀਸੀ ਅੰਮ੍ਰਿਤਸਰ ਦੇ ਜ਼ਰੀਏ ਹੋਮ ਸੈਕਟਰੀ ਪੰਜਾਬ ਨੂੰ ਭੇਜੀ ਜਾਵੇਗੀ। ਅੰਮ੍ਰਿਤਪਾਲ ਸਿੰਘ ਵੱਲੋਂ ਚਿੱਠੀ ਵਿੱਚ ਮੰਗ ਕੀਤੀ ਗਈ ਹੈ ਕਿ ਉਸਨੂੰ ਯਾ ਤਾਂ ਆਰਜ਼ੀ ਤੌਰ ਤੇ ਰਿਹਾ ਕੀਤਾ ਜਾਵੇ ਜਾਂ ਫਿਰ ਪੁਲਿਸ ਦੀ ਕਸਟਡੀ ਵਿੱਚ ਹੀ ਐਮਪੀ ਦੀ ਸੋਹ ਚੁਕਾਈ ਜਾਵੇ ਹੁਣ ਇਸ ਚਿੱਠੀ ਦਾ ਜਵਾਬ ਆਉਣ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

RELATED ARTICLES

Most Popular

Recent Comments