ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਸੁਨੀਲ ਜਾਖੜ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਤੇ ਝੂਠਾ ਕਰਾਰ ਦਿੱਤਾ ਹੈ। ਭਾਜਪਾ ਨੇ ਸਪਸ਼ਟ ਕੀਤਾ ਕਿ ਸੁਨੀਲ ਜਾਖੜ ਪੰਜਾਬ ਦੇ ਪ੍ਰਧਾਨ ਹਨ ਅਤੇ ਉਹ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਇਹ ਸਿਰਫ ਵਿਰੋਧੀਆਂ ਵੱਲੋਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।
“ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫੇ ਦੀ ਖਬਰ ਅਫਵਾਹ” : ਭਾਜਪਾ
RELATED ARTICLES