HomePunjabi NewsLiberal Breakingਟੀਮ ਇੰਡੀਆ ਦੇ ਚੈਂਪੀਅਨਸ ਟਰਾਫੀ ਲਈ ਪਾਕਿਸਤਾਨ ਨਾ ਜਾਣ ਦੀਆਂ ਖਬਰਾਂ ਖ਼ਾਰਿਜ

ਟੀਮ ਇੰਡੀਆ ਦੇ ਚੈਂਪੀਅਨਸ ਟਰਾਫੀ ਲਈ ਪਾਕਿਸਤਾਨ ਨਾ ਜਾਣ ਦੀਆਂ ਖਬਰਾਂ ਖ਼ਾਰਿਜ

ਬੀਸੀਸੀਆਈ ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਨੇ ਟੀਮ ਇੰਡੀਆ ਦੇ ਪਾਕਿਸਤਾਨ ਵਿੱਚ ਹੋਣ ਵਾਲੀ ਚੈਂਪੀਅਨਸ ਟਰਾਫੀ ਵਿੱਚ ਨਾ ਜਾਣ ਦੀਆਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਸ਼ੁਕਲਾ ਨੇ ਸ਼ਨੀਵਾਰ ਨੂੰ ਕਿਹਾ ਕਿ ਬੀਸੀਸੀਆਈ ਜਾਂ ਸਰਕਾਰ ਨੇ ਅਜੇ ਇਸ ‘ਤੇ ਕੋਈ ਫੈਸਲਾ ਨਹੀਂ ਲਿਆ ਹੈ। ਟੀਮ ਇੰਡੀਆ ਆਖਰੀ ਵਾਰ 2008 ‘ਚ ਏਸ਼ੀਆ ਕੱਪ ਖੇਡਣ ਲਈ ਪਾਕਿਸਤਾਨ ਗਈ ਸੀ। ਫਾਈਨਲ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਗਿਆ।

RELATED ARTICLES

Most Popular

Recent Comments