HomePunjabi NewsLiberal Breakingਜਗਦੀਸ਼ ਭੋਲਾ ਨਸ਼ਾ ਤਸਕਰੀ ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ

ਜਗਦੀਸ਼ ਭੋਲਾ ਨਸ਼ਾ ਤਸਕਰੀ ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ

11 ਸਾਲਾ ਜਗਦੀਸ਼ ਭੋਲਾ ਨਸ਼ਾ ਤਸਕਰੀ ਮਾਮਲੇ ਦੀ ਅੱਜ (ਸ਼ੁੱਕਰਵਾਰ) ਮੁਹਾਲੀ ਦੀ ਵਿਸ਼ੇਸ਼ ਈਡੀ ਅਦਾਲਤ ਵਿੱਚ ਸੁਣਵਾਈ ਹੋਈ। ਹਾਲਾਂਕਿ ਇਸ ਮੌਕੇ ਭੋਲਾ ਨੂੰ ਸਰੀਰਕ ਰੂਪ ਵਿੱਚ ਪੇਸ਼ ਨਹੀਂ ਕੀਤਾ ਗਿਆ।  ਹੁਣ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਤੈਅ ਕੀਤੀ ਹੈ।

RELATED ARTICLES

Most Popular

Recent Comments