HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ NHM ਕਰਮਚਾਰੀਆਂ ਦੇ ਵਿਰੋਧ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ...

ਬ੍ਰੇਕਿੰਗ : ਪੰਜਾਬ ਵਿੱਚ NHM ਕਰਮਚਾਰੀਆਂ ਦੇ ਵਿਰੋਧ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦਾ ਖਦਸ਼ਾ

ਜਲੰਧਰ: ਪੰਜਾਬ ਵਿੱਚ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਕਰਮਚਾਰੀਆਂ ਨੇ ਆਪਣੀਆਂ ਲੰਬਿਤ ਮੰਗਾਂ ਲਈ ਪੜਾਅਵਾਰ ਵਿਰੋਧ ਦਾ ਐਲਾਨ ਕੀਤਾ ਹੈ। ਯੂਨੀਅਨ ਮੁਤਾਬਕ 28 ਸਤੰਬਰ ਅਤੇ 1 ਅਕਤੂਬਰ ਦੀਆਂ ਗਤੀਵਿਧੀਆਂ ਦੌਰਾਨ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਕਰਮਚਾਰੀ ਬਰਾਬਰ ਕੰਮ ਲਈ ਬਰਾਬਰ ਤਨਖਾਹ, ਤਨਖਾਹ ਵਿੱਚ ਵਾਧਾ, ਲੰਬਿਤ ਫਾਈਲਾਂ ਅਤੇ ਪਿਛਲੀਆਂ ਮੀਟਿੰਗਾਂ ਦੇ ਭਰੋਸਿਆਂ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ।

RELATED ARTICLES

Most Popular

Recent Comments