ਅੰਮ੍ਰਿਤਸਰ, ਪੰਜਾਬ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ਼ੁੱਕਰਵਾਰ ਨੂੰ ਸਾਰੇ ਨਿਸ਼ਾਨ ਸਾਹਿਬ ਬਦਲ ਦਿੱਤੇ ਗਏ। ਹਾਲ ਹੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਿਸ਼ਾਨ ਸਾਹਿਬ ਦਾ ਰੰਗ ਬਦਲ ਕੇ ਬਸੰਤੀ (ਪੀਲਾ) ਅਤੇ ਸੁਰਮਈ (ਨੀਲਾ) ਕਰਨ ਦਾ ਹੁਕਮ ਦਿੱਤਾ ਸੀ। ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਧੀਨ ਆਉਂਦੇ ਸਾਰੇ ਗੁਰਦੁਆਰਿਆਂ ਦੇ ਨਿਸ਼ਾਨ ਸਾਹਿਬਾਂ ਦਾ ਭਗਵਾ ਰੰਗ ਬਦਲ ਕੇ ਬਸੰਤੀ ਜਾਂ ਸੁਰਮਈ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ ਵਿੱਚ ਚੜਾਏ ਗਏ ਬਸੰਤੀ ਰੰਗ ਦੇ ਨਿਸ਼ਾਨ ਸਾਹਿਬ
RELATED ARTICLES