HomePunjabi NewsLiberal Breakingਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਐਤਵਾਰ ਨੂੰ ਪਟਨਾ ‘ਚ ਹੋਈ ਜੇਡੀਯੂ ਵਿਧਾਇਕ ਦਲ ਦੀ ਬੈਠਕ ‘ਚ ਪਾਰਟੀ ਵਿਧਾਇਕਾਂ ਨੇ ਨਿਤੀਸ਼ ਕੁਮਾਰ ਨੂੰ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਦਿੱਤਾ, ਜਿਸ ਤੋਂ ਬਾਅਦ ਨਿਤੀਸ਼ ਕੁਮਾਰ ਨੇ ਅਸਤੀਫੇ ਨੂੰ ਲੈ ਕੇ ਇਹ ਫੈਸਲਾ ਲਿਆ।

RELATED ARTICLES

Most Popular

Recent Comments