ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ। ਸਰਕਾਰ ਹੁਣ ਪੰਚ-ਸਰਪੰਚਾਂ ਦੀ ਤਰਜ਼ ‘ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀਆਂ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿੱਚ ਸੋਧ ਕਰਨ ਦੀ ਤਿਆਰੀ ਕਰ ਲਈ ਗਈ ਹੈ।
ਪੰਚਾਇਤੀ ਚੋਣਾਂ ਵਿੱਚ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ ਕੋਈ ਉਮੀਦਵਾਰ
RELATED ARTICLES