Sunday, July 7, 2024
HomePunjabi NewsLiberal Breaking"ਕਿਸੇ ਪਾਰਟੀ ਨੂੰ ਮੇਰੇ ਖਿਲਾਫ ਖੜਾ ਹੋਣ ਵਾਲਾ ਉਮੀਦਵਾਰ ਨਹੀਂ ਮਿਲ ਰਿਹਾ"...

“ਕਿਸੇ ਪਾਰਟੀ ਨੂੰ ਮੇਰੇ ਖਿਲਾਫ ਖੜਾ ਹੋਣ ਵਾਲਾ ਉਮੀਦਵਾਰ ਨਹੀਂ ਮਿਲ ਰਿਹਾ” : ਬਿੱਟੂ

ਕਾਂਗਰਸ ਛੱਡ ਕੇ ਭਾਜਪਾ ਦੇ ਵਿੱਚ ਸ਼ਾਮਿਲ ਹੋਏ ਸਾਬਕਾ ਐਮਪੀ ਰਵਨੀਤ ਬਿੱਟੂ ਨੇ ਕਾਂਗਰਸ ਦੇ ਖਿਲਾਫ ਵੱਡਾ ਬਿਆਨ ਦਿੱਤਾ ਹੈ। ਬਿੱਟੂ ਨੇ ਕਿਹਾ ਕਿ ਕਾਂਗਰਸ ਦੇ ਕੋਲ ਮੇਰੇ ਸਾਹਮਣੇ ਖੜਾ ਕਰਨ ਲਈ ਕੋਈ ਉਮੀਦਵਾਰ ਹੀ ਨਹੀਂ ਹੈ। ਉਹਨਾਂ ਕਿਹਾ ਕਿ ਜਦੋਂ ਮੈਂ ਕਾਂਗਰਸ ਵਿੱਚ ਹੁੰਦਾ ਸੀ ਤਾਂ ਸਭ ਤੋਂ ਪਹਿਲਾਂ ਮੇਰਾ ਨਾਮ ਅਨਾਉਂਸ ਕੀਤਾ ਜਾਂਦਾ ਸੀ ਪਰ ਅੱਜ ਕਾਂਗਰਸ ਦੀ ਸੂਚੀ ਦੇ ਵਿੱਚ ਲੁਧਿਆਣਾ ਨੂੰ ਕੋਈ ਥਾਂ ਨਹੀਂ ਦਿੱਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਉਹਨਾਂ ਦੇ ਸਮਰਥਕ ਹਾਜ਼ਰ ਸਨ।

RELATED ARTICLES

Most Popular

Recent Comments