ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਹੁਣ ਤੱਕ ਕਿਸੇ ਵੀ ਪਾਰਟੀ ਨੇ ਉਮੀਦਵਾਰ ਨਹੀਂ ਉਤਾਰੇ ਹਨ। ਕਾਂਗਰਸ ਅਤੇ ਅਕਾਲੀ ਦਲ ਨੇ ਅਜੇ ਤੱਕ ਇੱਕ ਵੀ ਸੂਚੀ ਜਾਰੀ ਨਹੀਂ ਕੀਤੀ ਹੈ, ਜਦਕਿ ਆਮ ਆਦਮੀ ਪਾਰਟੀ ਨੇ 9 ਅਤੇ ਭਾਜਪਾ ਨੇ 6 ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਹੈ। ਇੱਥੋਂ ਤੱਕ ਕਿ ਐਤਵਾਰ 7 ਅਪ੍ਰੈਲ ਨੂੰ ਕਾਂਗਰਸ ਦੀ ਨਵੀਂ ਸੂਚੀ ਵਿੱਚ ਪੰਜਾਬ ਦੀ ਕਿਸੇ ਵੀ ਸੀਟ ਲਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।
ਲੋਕ ਸਭਾ ਚੋਣਾਂ ਲਈ ਕਿਸੇ ਵੀ ਪਾਰਟੀ ਨੇ ਨਹੀਂ ਕੀਤੀ ਪੂਰੇ 13 ਉਮੀਦਵਾਰਾਂ ਦੀ ਲਿਸਟ ਹਾਲੇ ਤੱਕ ਜਾਰੀ
RELATED ARTICLES