ਸਾਂਸਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਨੁਸਾਰ 22 ਅਪ੍ਰੈਲ ਨੂੰ NSA ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਹੋਵੇਗੀ। ਪੰਜਾਬ ਵਿੱਚ ਉਨ੍ਹਾਂ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ ਜਿਨ੍ਹਾਂ ਵਿੱਚ ਅਜੇ ਗ੍ਰਿਫ਼ਤਾਰੀ ਜਾਂ ਜ਼ਮਾਨਤ ਦੀ ਪ੍ਰਕਿਰਿਆ ਬਾਕੀ ਹੈ। ਇਸ ਕਾਰਨ NSA ਹਟਣ ਤੋਂ ਬਾਅਦ ਵੀ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਕਾਰਨ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।
NSA ਖ਼ਤਮ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਅਸੰਭਵ; ਵਕੀਲ ਨੇ ਦੱਸਿਆ ਪੰਜਾਬ ‘ਚ ਦਰਜ ਕੇਸਾਂ ਦਾ ਅੜਿੱਕਾ
RELATED ARTICLES


