ਸ਼ਰਾਬ ਘੁਟਾਲੇ ਦੇ ਵਿੱਚ ਜੇਲ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੋਟ ਵੱਲੋਂ ਵੱਡਾ ਝਟਕਾ ਲੱਗਾ ਹੈ। ਅੱਜ ਹੋਈ ਸੁਣਵਾਈ ਦੇ ਵਿੱਚ ਅਰਵਿੰਦ ਕੇਜਰੀਵਾਲ ਦੀ ਜਮਾਨਤ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ ਅਤੇ ਤਿੰਨ ਜੁਲਾਈ ਤੱਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਦੀ ਵੀਡੀਓ ਕਾਨਫਰੰਸਿੰਗ ਰਾਹੀ ਪੇਸ਼ੀ ਹੋਈ ਸੀ।
ਅਰਵਿੰਦ ਕੇਜਰੀਵਾਲ ਨੂੰ ਰਾਹਤ ਨਹੀਂ, 3 ਜੁਲਾਈ ਤੱਕ ਵਧਾਈ ਗਈ ਹਿਰਾਸਤ
RELATED ARTICLES