Friday, July 5, 2024
HomePunjabi NewsLiberal Breakingਜਲੰਧਰ ਪੱਛਮੀ ਉਪ ਚੋਣ ਲਈ ਆਪ ਉਮੀਦਵਾਰ ਨੇ ਭਰੇ ਨਾਮਜ਼ਦਗੀ ਪੱਤਰ

ਜਲੰਧਰ ਪੱਛਮੀ ਉਪ ਚੋਣ ਲਈ ਆਪ ਉਮੀਦਵਾਰ ਨੇ ਭਰੇ ਨਾਮਜ਼ਦਗੀ ਪੱਤਰ

ਜਲੰਧਰ ‘ਚ ਵਿਧਾਨ ਸਭਾ ਹਲਕਾ ਪੱਛਮੀ ਦੀ ਉਪ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਸਭ ਤੋਂ ਪਹਿਲਾਂ ਸਵੇਰੇ 12 ਵਜੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਅਤੇ ਹੋਰ ਸੀਨੀਅਰ ਆਗੂਆਂ ਨਾਲ ਨਾਮਜ਼ਦਗੀ ਪੱਤਰ ਦਾਖਲ ਕੀਤਾ।

RELATED ARTICLES

Most Popular

Recent Comments