HomePunjabi NewsLiberal Breakingਪੰਜਾਬ ਜਿਮਨੀ ਚੋਣਾਂ ਲਈ ਉਮੀਦਵਾਰਾਂ ਨੇ ਭਰੀਆਂ ਨਾਮਜਦਗੀਆਂ

ਪੰਜਾਬ ਜਿਮਨੀ ਚੋਣਾਂ ਲਈ ਉਮੀਦਵਾਰਾਂ ਨੇ ਭਰੀਆਂ ਨਾਮਜਦਗੀਆਂ

ਪੰਜਾਬ ਦੀ ਹੌਟ ਸੀਟ ਬਣ ਚੁੱਕੇ ਗਿੱਦੜਬਾਹਾ ਤੋਂ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੇ ਭਾਜਪਾ ਅਤੇ ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਵੱਲੋਂ ਨਾਮਜ਼ਦਗੀ ਦਾਖਲ ਕੀਤੀ ਹੈ। ਇਨ੍ਹਾਂ ਤੋਂ ਇਲਾਵਾ ਚੱਬੇਵਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਇਸਹਾਕ, ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ, ਗਿੱਦੜਬਾਹਾ ਤੋਂ ਹਰਚਰਨ ਸਿੰਘ ਬਰਾੜ ਅਤੇ ‘ਆਪ’ ਉਮੀਦਵਾਰ ਹਰਦੀਪ ਸਿੰਘ ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ |

RELATED ARTICLES

Most Popular

Recent Comments