ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਨਾਮਜ਼ਦਗੀਆਂ ਭਰੀਆ ਜਾਣਗੀਆਂ। ਭਾਰਤੀ ਚੋਣ ਕਮਿਸ਼ਨ ਨੇ ਜ਼ਿਮਨੀ ਚੋਣ ਕਰਵਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਦੱਸ ਦਈਏ ਕਿ 21 ਜੂਨ ਤੱਕ ਨਾਮਜ਼ਦਗੀ ਪਰਚੇ ਭਰੇ ਜਾਣਗੇ। ਇਸਤੋਂ ਬਾਅਦ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜਾ ਆਵੇਗਾ। ਇਹਨਾਂ ਚੋਣਾਂ ਦੇ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ।
ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਤੋਂ ਭਰੀਆ ਜਾਣਗੀਆਂ ਨਾਮਜ਼ਦਗੀਆਂ
RELATED ARTICLES