HomePunjabi NewsLiberal Breakingਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਲਈ ਅੱਜ ਭਰੀਆਂ ਜਾਣਗੀਆਂ ਨਾਮਜ਼ਦਗੀਆਂ

ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਲਈ ਅੱਜ ਭਰੀਆਂ ਜਾਣਗੀਆਂ ਨਾਮਜ਼ਦਗੀਆਂ

ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਲਈ ਅੱਜ ਮੁੜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। ਭਾਜਪਾ ਅਤੇ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਵੀ ਅੱਜ ਪ੍ਰੇਮਲਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਨਾਮਜ਼ਦਗੀ ਪ੍ਰਕਿਰਿਆ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਮੇਅਰ ਦੀਆਂ ਚੋਣਾਂ 30 ਜਨਵਰੀ ਨੂੰ ਹੋਣੀਆਂ ਹਨ। ਪਹਿਲਾਂ ਇਹ ਚੋਣ 24 ਜਨਵਰੀ ਨੂੰ ਹੋਣੀ ਸੀ, ਜਿਸ ਲਈ ਨਾਮਜ਼ਦਗੀਆਂ 20 ਜਨਵਰੀ ਨੂੰ ਸਨ।

RELATED ARTICLES

Most Popular

Recent Comments