Tuesday, July 2, 2024
HomePunjabi NewsLiberal Breakingਸ੍ਰੀ ਦਰਬਾਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਨੂੰ ਨੋਟਿਸ ਜਾਰੀ

ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ਨੂੰ ਨੋਟਿਸ ਜਾਰੀ

ਸ੍ਰੀ ਦਰਬਾਰ ਸਾਹਿਬ ‘ਚ ਯੋਗਾ ਕਰਨ ਵਾਲੀ ਕੁੜੀ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਨੇ 30 ਜੂਨ ਤੱਕ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਪੇਸ਼ ਨਾ ਹੋਣ ਦੀ ਸੂਰਤ ‘ਚ ਵਡੋਦਰਾ ਜਾ ਸਕਦੀ ਹੈ ਪੁਲਿਸ । ਅਰਚਨਾ ਖਿਲਾਫ਼ 295 ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

RELATED ARTICLES

Most Popular

Recent Comments